ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਪਟਿਆਲਾ ਲੋਕ ਸਭਾ ਦੇ ਸਾਂਝੇ ਉਮੀਦਵਾਰ ਸ਼੍ਰੀ ਕ੍ਰਿਸ਼ਨ ਕੁਮਾਰ ਗਾਬਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਦੀ ਅਗਵਾਈ ਹੇਠ ਮਾਤਾ ਕੌਸ਼ੱਲਿਆ ਦੇਵੀ ਜੀ ਦੇ ਜਨਮ ਅਸਥਾਨ ਮੰਦਿਰ ਵਿਖੇ ਮੱਥਾ ਟੇਕਣ ਲਈ ਪਟਿਆਲਾ ਦੇ ਪ੍ਰਸਿੱਧ ਪਿੰਡ ਘੜ੍ਹਾਮ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ | …
Read More »