ਪਟਿਆਲਾ ਸਥਿਤ ਜ਼ਿਲ੍ਹਾ ਸ਼ਿਵ ਸੈਨਾ ਹਿੰਦੁਸਤਾਨ ਅਤੇ ਹਿੰਦੁਸਤਾਨ ਸ਼ਕਤੀ ਸੈਨਾ ਦੇ ਸਮੂਹ ਸੀਨੀਅਰ ਆਗੂਆ ਦੀ ਮੀਟਿੰਗ ਆਰੀਆ ਸਮਾਜ ਚੌਕ ਪਟਿਆਲਾ ਵਿਖੇ ਹੋਈ | ਇਹ ਮੀਟਿੰਗ 6 ਜੂਨ 1984 ਨੂੰ ਨੀਲਾ ਸਾਕਾ ਤਾਰਾ ਅਪਰੇਸ਼ਨ ਦੌਰਾਨ ਸ਼ਹੀਦ ਹੋਏ ਸੁਰੱਖਿਆ ਬਲਾਂ, ਪੁਲਿਸ ਅਧਿਕਾਰੀਆਂ ਅਤੇ ਭਾਰਤੀ ਫੌਜ ਦੇ ਜਵਾਨਾਂ ਅਤੇ ਅਧਿਕਾਰੀਆਂ ਦੀ ਸ਼ਹਾਦਤ ਨੂੰ …
Read More »