ਸ਼ਿਵ ਸੈਨਾ ਹਿੰਦੁਸਤਾਨ ਜ਼ਿਲ੍ਹਾ ਪਟਿਆਲਾ ਦੀ ਹੰਗਾਮੀ ਮੀਟਿੰਗ ਅੱਜ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਪਵਨ ਗੁਪਤਾ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ਵਿੱਚ ਕੇਰਲ ਦੇ ਵਾਇਨਾਡ ਵਿੱਚ ਵਾਪਰੇ ਦੁਖਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਮੀਟਿੰਗ ਵਿੱਚ ਬੋਲਦਿਆਂ ਸ੍ਰੀ ਪਵਨ ਗੁਪਤਾ ਨੇ ਕਿਹਾ ਕਿ ਇਸ ਜ਼ਮੀਨ ਖਿਸਕਣ ਕਾਰਨ ਬਹੁਤ …
Read More »