ਸ਼ਿਵ ਸੈਨਾ ਹਿੰਦੁਸਤਾਨ ਅਤੇ ਸ਼੍ਰੀ ਰਾਮ ਹਨੂੰਮਾਨ ਸੇਵਾ ਦਲ ਦਾ ਇੱਕ ਸਾਂਝਾ ਵਫ਼ਦ ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ਼੍ਰੀ ਪਵਨ ਗੁਪਤਾ ਜੀ ਦੀ ਅਗਵਾਈ ਵਿੱਚ ਅੱਜ ਡੀਸੀ ਪਟਿਆਲਾ ਨੂੰ ਉਨ੍ਹਾਂ ਦੇ ਦਫਤਰ ਵਿੱਚ ਮਿਲਿਆ। ਇਸ ਮੌਕੇ ਡੀਸੀ ਪਟਿਆਲਾ ਸ੍ਰੀਮਤੀ ਪ੍ਰੀਤੀ ਯਾਦਵ ਨੂੰ ਉਨ੍ਹਾਂ ਅਤੇ ਪਾਰਟੀ ਦੇ ਨੇਤਾਵਾਂ ਨੇ ਫੁੱਲਾ …
Read More »